Breaking News

Punjab ਜ਼ਿਮਨੀ ਚੋਣਾਂ: Congress ਨੇ ਉਮੀਦਵਾਰਾਂ ਦਾ ਕੀਤਾ ਐਲਾਨPunjabkesari TV

4 years ago

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦਾਖਾ, ਫਗਵਾੜਾ, ਜਲਾਲਾਬਾਦ ਤੇ ਮੁਕੇਰੀਆਂ ਵਿੱਚ ਜ਼ਿਮਨੀ ਚੋਣਾਂ ਲਈ ਆਉਂਦੀ 21 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ ਤੇ ਨਤੀਜੇ 24 ਅਕਤੂਬਰ ਨੂੰ ਆਉਣਗੇ । ਕਾਂਗਰਸ ਪਾਰਟੀ ਨੇ  ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕਰ ਦਿਤੀ ਹੈ।