Janta Di Sath

BJP ਨੇ ਕੀਤੀ 'ਪੰਜਾਬ ਬਚਾਓ,ਕਾਂਗਰਸ ਪਜਾਓ' ਅੰਦੋਲਨ ਦੀ ਸ਼ੁਰੂਆਤPunjabkesari TV

5 years ago

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਸੋਮਵਾਰ ਨੂੰ ਜਲੰਧਰ 'ਚ ਪ੍ਰੈੱਸ ਕਾਨਫਰੰਸ ਕੀਤੀ ਤੇ 'ਪੰਜਾਬ ਬਚਾਓ,ਕਾਂਗਰਸ ਪਜਾਓ' ਅੰਦੋਲਨ ਦੀ ਸ਼ੁਰੂਆਤ ਕੀਤੀ । ਇਸ ਦੌਰਾਨ ਸ਼ਵੇਤ ਮਲਿਕ ਨੇ ਕਾਂਗਰਸ 'ਤੇ ਵਾਰ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੀ ਜਨਤਾ ਨੂੰ ਵੈਂਟੀਲੇਟਰ 'ਤੇ ਲਗਾ ਦਿੱਤਾ ਹੈ।