PUNJAB 2019

ਪੈਕਿੰਗ ਫੈਕਟਰੀ ਨੂੰ ਲੱਗੀ ਭਿਆਨਕ ਅੱਗ, 40 ਮਜ਼ਦੂਰਾਂ ਦੇ ਫਸੇ ਹੋਣ ਦਾ ਖਦਸ਼ਾPunjabkesari TV

126 views 5 months ago


ਜਗ ਬਾਣੀ ਤੇ ਇਸ ਵੇਲੇ ਦੀ ਵੱਡੀ ਖਬਰ....ਬਰਨਾਲਾ ਮੋਗਾ ਰੋਡ 'ਤੇ ਪਿੰਡ ਉਗੋਕੇ ਨਜ਼ਦੀਕ ਇਕ ਪੈਕਿੰਗ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ... 40 ਦੇ ਕਰੀਬ ਮਜ਼ਦੂਰਾਂ ਦੇ ਫੈਕਟਰੀ ਅੰਦਰ ਫਸੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ....ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀਆਂ 2 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ