PUNJAB 2019

ਸੀਚੇਵਾਲ ਮੁੜ ਬਣੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰPunjabkesari TV

60 views 5 months ago

 

   ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੰਜਾਬ ਸਰਕਾਰ ਵਲੋਂ ਮੁੜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਮੈਂਬਰ ਨਿਯੁਕਤ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਕਮ ਜਾਰੀ ਕਰਕੇ ਸੀਚੇਵਾਲ ਨੂੰ ਤੁਰੰਤ ਪ੍ਰਭਾਵ ਨਾਲ ਪੀ.ਪੀ. ਸੀ. ਬੀ. ਦਾ ਮੈਂਬਰ ਥਾਪਿਆ ਹੈ।