Districts News

ਭੁੱਲਾਂ ਬਖਸ਼ਾਉਣ ਸ੍ਰੀ ਅਕਾਲ ਤਖਤ ਸਾਹਿਬ ਪੁੱਜਾ ਅਕਾਲੀ ਦਲ, ਜਾਣੋਂ ਸੂਬੇ ਦਾ ਹਾਲPunjabkesari TV

5 years ago

ਆਪਣੇ 10 ਸਾਲ ਦੇ ਕਾਰਜਕਾਲ 'ਚ ਹੋਈਆਂ ਭੁੱਲਾਂ ਦੀ ਮੁਆਫੀ ਲਈ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ....ਇਸ ਦੌਰਾਨ ਬਾਦਲ ਪਰਿਵਾਰ ਦੇ ਨਾਲ-ਨਾਲ ਸਮੂਚੀ ਅਕਾਲੀ ਲੀਡਰਸ਼ਿਪ ਮੌਜੂਦ ਰਹੀ...ਇਸ ਮੌਕੇ ਅਕਾਲੀਆਂ ਵਲੋਂ ਜੋੜਿਆਂ ਤੇ ਬਰਤਨ ਸਾਫ ਕਰਨ ਦੀ ਸੇਵਾ ਵੀ ਕੀਤੀ ਗਈ......