Punjab

ਨਸ਼ਿਆਂ ਨੂੰ ਲੈ 'ਆਪ'-ਬੀ.ਜੇ.ਪੀ. ਤੇ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨPunjabkesari TV

5 years ago

ਸੂਬੇ 'ਚ ਨਸ਼ਿਆਂ ਕਰਕੇ ਹੋ ਰਹੀਆਂ ਮੌਤਾਂ ਦੇ ਵਿਰੁੱਧ ਆਮ ਆਦਮੀ ਪਾਰਟੀ, ਬੀ.ਜੇ.ਪੀ. ਤੇ ਅਕਾਲੀ ਦਲ ਵੱਲੋਂ ਪੰਜਾਬ ਭਰ 'ਚ ਰੋਸ ਮਾਰਚ ਕੱਢੇ ਗਏ..ਤਸਵੀਰਾਂ ਚੰਡੀਗੜ੍ਹ, ਅੰਮ੍ਰਿਤਸਰ ਤੇ ਫਰੀਦਕੋਟ ਦੀਆਂ ਨੇ...ਚੰਡੀਗੜ੍ਹ 'ਚ ਵਿਰੋਧੀ ਧਿਰ ਨੇਤਾ ਸੁਖਪਾਲ ਖਹਿਰਾ ਤੇ ਭਗਵੰਤ ਮਾਨ ਦੀ ਅਗਵਾਈ 'ਚ ਰੋਸ ਮਾਰਚ ਕੱਢਿਆ ਗਿਆ। ਮਾਰਚ ਜਦ ਸੀ.ਐਮ. ਕੋਠੀ ਵੱਲ ਵੱਧ ਰਿਹਾ ਸੀ ਤਾਂ ਪੁਲਸ ਨੇ ਉਨ੍ਹਾਂ ਨੂੰ ਰਸਤੇ 'ਚ ਰੋਕ ਦਿੱਤਾ..ਜਿਥੇ ਆਗੂਆਂ ਤੇ ਵਰਕਰਾਂ ਨੇ ਕਾਂਗਰਸ ਖਿਲਾਫ ਨਾਅਰੇਬਾਜੀ ਕੀਤੀ....ਅੰਮ੍ਰਿਤਸਰ 'ਚ ਬੀ.ਜੇ.ਪੀ. ਪੰਜਾਬ ਪ੍ਰਧਾਨ ਸ਼ਵੇਤ ਮਲਿਕ ਤੇ ਫਰੀਦਕੋਟ 'ਚ ਬੰਟੀ ਰੋਮਾਣਾ ਦੀ ਅਗਵਾਈ 'ਚ ਰੋਸ ਮਾਰਚ ਕੱਢਿਆ ਗਿਆ....
 

NEXT VIDEOS