Punjab

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਸਮਾਂ ਵਧਾਉਣ ਲਈ 'ਆਪ' ਨੇ ਸਪੀਕਰ ਨੂੰ ਸੌਂਪਿਆ ਮੈਮੋਰੈਂਡਮPunjabkesari TV

6 years ago

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 20 ਮਾਰਚ ਤੋਂ ਸ਼ੁਰੂ ਹੋ ਕੇ 28 ਮਾਰਚ ਨੂੰ ਖਤਮ ਹੋ ਰਿਹਾ ਹੈ.... ਇਸ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਨੂੰ ਮੈਮੋਰੈਂਡਮ ਸੌਂਪਿਆ..... ਮੈਮੋਰੈਂਡਮ ਲੈਣ ਤੋਂ ਬਾਅਦ ਰਾਣਾ ਕੇਪੀ ਨੇ ਭਰੋਸਾ ਦਿਵਾਇਆ ਕਿ ਸਾਰੀਆਂ ਸਿਆਸੀ ਪਾਰਟੀਆਂ ਦੀ ਸਲਾਹ ਤੇ ਸੈਸ਼ਨ ਦੀ ਕਾਰਵਾਈ ਦੀ ਜ਼ਰੂਰਤ ਨੂੰ ਦੇਖਦੇ ਹੋਏ ਇਸ 'ਤੇ ਗੌਰ ਕੀਤਾ ਜਾਵੇਗਾ....