Punjab

ਅੰਮ੍ਰਿਤਸਰ ਹਵਾਈ ਅੱਡੇ ਤੋਂ ਕੁਆਲਲੰਮਪੁਰ ਦੀ ਫਲਾਈਟ ਸ਼ੁਰੂPunjabkesari TV

5 years ago

ਲੰਮੇ ਇੰਤਜ਼ਾਰ ਤੋਂ ਬਾਅਦ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਏਅਰ ਏਸ਼ੀਆ ਦੀ ਫਲਾਈਟ ਨੇ ਕੁਆਲਲੰਮਪੁਰ ਲਈ ਉਡਾਣ ਭਰੀ...ਹਾਲਾਂਕਿ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੇ ਦੇਹਾਂਤ ਕਾਰਣ ਇਸ ਮੌਕੇ ਕੋਈ ਵੱਡਾ ਸਮਾਗਮ ਨਹੀਂ ਕਰਵਾਇਆ ਗਿਆ ...ਪਰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਇਸ ਮੌਕੇ 'ਤੇ ਹਾਜ਼ਰ ਰਹੇ .... ਇਸ ਫਲਾਈਟ ਨੂੰ ਅੰਮ੍ਰਿਤਸਰ ਲਈ ਨਿਆਮਤ ਕਰਾਰ ਦਿੰਦੇ ਹੋਏ ਸਿੱਧੂ ਨੇ ਕਿਹਾ ਕਿ ਇਸ ਨਾਲ ਪੰਜਾਬ ਨੂੰ ਕਾਫੀ ਫਾਇਦਾ ਹੋਵੇਗਾ...