Punjab

ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦੀ ਹਵਾ ਨੂੰ ਪ੍ਰਦੂਸ਼ਣ ਮੁਕਤ ਕਰੇਗਾ ਏਅਰ ਹੈਵਨ ਪ੍ਰਾਜੈਕਟPunjabkesari TV

5 years ago

ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ, ਜਿੱਥੇ ਦੂਰੋਂ-ਦੂਰੋਂ ਸੰਗਤਾਂ ਸੀਸ ਨਿਵਾਉਣ ਆਉਂਦੀਆਂ ਨੇ..... ਪਰ ਦਿੱਲੀ ਦੀ ਜ਼ਹਿਰੀਲੀ ਹਵਾ ਦਾ ਅਸਰ ਗੁਰਦੁਆਰਾ ਸਾਹਿਬ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ...ਇਸ ਲਈ ਗੁਰਦੁਆਰਾ ਸਾਹਿਬ ਆਉਣ ਵਾਲੀਆਂ ਸੰਗਤਾਂ ਨੂੰ ਪ੍ਰਦੂਸ਼ਣ ਤੋਂ  ਬਚਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਨੋਖਾ ਉਪਰਾਲਾ ਕੀਤਾ ਗਿਆ ਹੈ... ਇਸ ਉਪਰਾਲੇ ਤਹਿਤ ਗੁਰਦੁਆਰਾ ਸਾਹਿਬ 'ਚ ਏਅਰ ਹੈਵਨ ਦਾ ਨਿਰਮਾਣ ਕੀਤਾ ਗਿਆ ਹੈ.... ਜਿਸ ਨਾਲ ਸੰਗਤ ਸਵੱਛ ਤੇ ਸਾਫ ਹਵਾ ਵਿਚ ਸਾਹ ਲੈ ਸਕੇਗੀ....