ਅੱਜ ਦਾ ਮੁੱਦਾ

ਸੁਣੋਂ ਸਰਕਾਰ, ਸੈਨੇਟਰੀ ਪੈਡਸ 'ਤੇ ਪੰਜਾਬ ਦੀਆਂ ਮਹਿਲਾਵਾਂ ਦੀ ਅਵਾਜ਼Punjabkesari TV

6 years ago

ਹਿਮਾਚਲ ਸਰਕਾਰ ਨੇ ਸਰਕਾਰੀ ਸਕੂਲ 'ਚ ਪੜ੍ਹਨ ਵਾਲੀਆਂ 12ਵੀਂ ਕਲਾਸ ਤੱਕ ਦੀਆਂ ਲੜਕੀਆਂ ਨੂੰ 1 ਰੁਪਏ 'ਚ ਸੈਨਿਟਰੀ ਪੈਡ ਦੇਣ ਦਾ ਫੈਸਲਾ ਕੀਤਾ ਹੈ.. ਕੀਮਤ ਜਿਆਦਾ ਹੋਣ ਕਾਰਨ ਬਹੁਤ ਸਾਰੀਆਂ ਲੜਕੀਆਂ ਸੈਨਿਟਰੀ ਪੈਡ ਦਾ ਇਸਤੇਮਾਲ ਨਹੀਂ ਕਰ ਪਾਉਦੀਆਂ ਸੀ ਜਿਸ ਕਾਰਨ ਉਹਨਾਂ ਨੂੰ ਇਨਫੈਕਸ਼ਨ ਤੋਂ ਲੈ ਕੇ ਕੈਂਸਰ ਵਰਗੀ ਭਿਆਨਕ ਬਿਮਾਰੀ ਤੱਕ ਦਾ ਖਤਰਾ ਬਣਿਆ ਰਹਿੰਦਾ ਸੀ ... ਇਸ ਲਈ ਲੜਕੀਆਂ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹੋਏ ਹਿਮਾਚਲ ਸਰਕਾਰ ਨੇ ਇਹ ਫੈਸਲਾ ਲਿਆ ਹੈ ..