Punjab

ਆਂਗਨਵਾੜੀ ਵਰਕਰਾਂ ਨੇ ਮਨਪ੍ਰੀਤ ਬਾਦਲ ਨੂੰ ਖੂਨ ਨਾਲ ਲਿਖਿਆ ਮੰਗ ਪੱਤਰPunjabkesari TV

5 years ago

ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਆਂਗਨਵਾੜੀ ਵਰਕਰਾਂ ਵੱਲੋਂ ਸੂਬੇ ਦੇ ਕੈਬਨਿਟ ਮੰਤਰੀਆਂ ਦੇ ਘਰਾਂ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ ਇਸ ਦੇ ਚਲਦਿਆ ਹਲਕਾ ਲੰਬੀ ਦੇ ਪਿੰਡ ਬਾਦਲ 'ਚ ਵੀ ਆਗਨਵਾੜੀ ਵਰਕਰਾਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਬਾਹਰ ਕਾਲੀਆਂ ਝੰਡੀਆਂ ਲੈ ਕੇ 14 ਤੋਂ 19 ਮਈ ਤੱਕ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਆਗਨਵਾੜੀ ਵਰਕਾਰਾਂ ਨੇ ਆਪਣੇ ਖੂਨ ਨਾਲ ਮਨਪ੍ਰੀਤ ਬਾਦਲ ਨੂੰ ਇਕ ਮੰਗ ਪੱਤਰ ਵੀ ਸੌਪਿਆ
 

NEXT VIDEOS