Latest News

15 ਸਾਲ ਦੇ ਅਨੀਸ਼ ਭਾਨਵਾਲਾ ਨੇ ਗੋਲਡ ਜਿੱਤ ਕੇ ਰਚਿਆ ਇਤਿਹਾਸPunjabkesari TV

6 years ago

ਸਟਾਰ ਨਿਸ਼ਾਨੇਬਾਜ਼ ਤੇਜਸਵਿਨੀ ਸਾਵੰਤ ਨੇ ਰਾਸ਼ਟਰਮੰਡਲ ਖੇਡਾਂ 'ਚ ਮਹਿਲਾਵਾਂ ਦੀ 50 ਮੀਟਰ ਰਾਈਫਲ ਥ੍ਰੀ ਪੋਜੀਸ਼ਨ 'ਚ ਖੇਡਾਂ ਦਾ ਨਵਾਂ ਰਿਕਾਰਡ ਬਣਾਉਂਦੇ ਹੋਏ ਗੋਲਡ ਮੈਡਲ ਜਿੱਤਿਆ ਐ। ਓਥੇ ਹੀ ਭਾਰਤ ਦੇ 15 ਸਾਲਾ ਨਿਸ਼ਾਨੇਬਾਜ਼ ਅਨੀਸ਼ ਭਾਨਵਾਲ ਨੇ ਪੁਰਸ਼ਾਂ ਦੀ 25 ਮੀਟਰ ਰੈਪਿਡ ਫਾਇਰ ਪਿਸਟਲ ਮੁਕਾਬਲੇ 'ਚ ਸੋਨੇ ਦਾ ਮੈਡਲ ਆਪਣੇ ਨਾਂ ਕੀਤਾ। ਜਿੱਥੇ ਅਨੀਸ਼ ਨੇ ਇਨ੍ਹਾਂ ਖੇਡਾਂ 'ਚ ਗੋਲਡ ਮੈਡਲ ਜਿੱਤਿਆ ਹੈ, ਓਥੇ ਹੀ ਨਵਾਂ ਰਿਕਾਰਡ ਵੀ ਬਣਾਇਆ ਹੈ। ਅਨੀਸ਼ ਨੇ ਭਾਰਤ ਦੀ ਝੋਲੀ 'ਚ 16ਵਾਂ ਗੋਲਡ ਮੈਡਲ ਪਾਇਆ ਐ। 

NEXT VIDEOS

Column 'media_url' does not belong to table Table1.