Punjab

NRI's ਲਈ ਖੁਸ਼ਖ਼ਬਰੀ, Amritsar ਤੋਂ Birmingham ਲਈ ਹਫਤੇ 'ਚ ਤਿੰਨ ਵਾਰ ਉਡਾਣPunjabkesari TV

6 years ago

ਪਰਵਾਸੀ ਭਾਰਤੀਆਂ ਖਾਸ ਤੌਰ 'ਤੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ ਹੈ..... ਏਅਰ ਇੰਡੀਆ ਦੀ ਅੰਮ੍ਰਿਤਸਰ ਤੋਂ ਬਰਮਿੰਘਮ ਜਾਣ ਵਾਲੀ ਉਡਾਣ ਹੁਣ ਹਫਤੇ 'ਚ ਤਿੰਨ ਵਾਰ ਉੱਡੇਗੀ......ਤੀਜੇ ਦਿਨ ਦੀ ਉਡਾਣ ਲਈ ਬੁਕਿੰਗ ਸ਼ੁਰੂ ਹੋ ਚੁੱਕੀ ਹੈ......ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਨਾਂਦੇੜ ਜਾਣ ਵਾਲੀ ਉਡਾਣਾਂ ਦੀ ਗਿਣਤੀ ਵੀ ਵਧਾ ਕੇ ਤਿੰਨ ਕਰ ਦਿੱਤੀ ਗਈ ਹੈ.....

NEXT VIDEOS