Punjab

ਸੰਤ ਨੇ ਕੀਤਾ ਸਰਕਾਰਾਂ ਦਾ ਕੰਮ, ਪਿੰਡ ਵਾਸੀਆਂ ਲਈ ਬਣਾਇਆ ਦਰਿਆ 'ਤੇ ਪੁੱਲPunjabkesari TV

6 years ago

ਨੂਰਪੁਰ ਬੇਦੀ 'ਚ ਪੈਂਦੇ ਪਿੰਡ ਸ਼ਾਹਪੁਰ ਬੇਲਾ 'ਚ ਸੰਤ ਬਾਬਾ ਲਾਭ ਸਿੰਘ ਵੱਲੋਂ ਕਰੋੜਾਂ ਦੀ ਲਾਗਤ ਨਾਲ ਬਣਾਏ ਗਏ ਪੁੱਲ ਦਾ ਉਦਘਾਟਨ ਕੀਤਾ ਗਿਆ..... ਸਤਲੁਜ ਦਰਿਆ ਦੇ ਪਾਣੀ ਨਾਲ ਘਿਰੇ ਇਸ ਪਿੰਡ ਦੇ ਲੋਕਾਂ ਦੀ ਚਿਰਾਂ ਤੋਂ ਮੰਗ ਸੀ ਕਿ ਉਨ੍ਹਾਂ ਲਈ ਪੱਕੇ ਪੁੱਲ ਦਾ ਨਿਰਮਾਣ ਕਰਵਾਇਆ ਜਾਵੇ....ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ...... ਹੁਣ ਜਦੋਂ ਬਾਬਾ ਜੀ ਨੇ ਲੋਕਾਂ ਲਈ ਪੁੱਲ ਦਾ ਨਿਰਮਾਣ ਕਰਵਾ ਦਿੱਤਾ ਤਾਂ ਕਈ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਇਸ ਦਾ ਸਿਆਸੀ ਲਾਹਾ ਲੈਣ ਲਈ ਉਦਘਾਟਨੀ ਸਮਾਗਮ 'ਚ ਪਹੁੰਚੇ..... ਜਿਨ੍ਹਾਂ 'ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਸਨ...