Punjab

ਨਗਰ ਕੌਂਸਲ ਪ੍ਰਧਾਨ ਦੀ ਗੱਡੀ ਸਾੜਣ ਵਾਲੇ 3 ਦੋਸ਼ੀ ਗ੍ਰਿਫਤਾਰPunjabkesari TV

5 years ago

ਕਾਂਗਰਸੀ ਆਗੂ ਤੇ ਨਿਹਾਲ ਸਿੰਘ ਵਾਲਾ ਨਗਰ ਕੌਂਸਲ ਦੇ ਪ੍ਰਧਾਨ ਦੀ ਗੱਡੀ ਸਾੜਣ ਦੇ ਦੋਸ਼ 'ਚ ਮੋਗਾ ਪੁਲਸ ਨੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਐ... ਦੋਸ਼ੀਆਂ ਕੋਲੋਂ 2 ਪਿਸਤੌਲ, 4 ਜਿੰਦਾ ਕਾਰਤੂਸ ਤੇ ਨਸ਼ੀਲੇ ਪਦਾਰਥ ਵੀ ਬਰਾਮਦ ਹੋਏ ਨੇ... ਪੁਲਸ ਮੁਤਾਬਕ ਦੋਸ਼ੀਆਂ 'ਤੇ ਪਹਿਲਾਂ ਵੀ ਇਰਾਦਾ ਕਤਲ ਦੇ ਮਾਮਲੇ ਦਰਜ ਨੇ...