Punjab

ਚੱਢਾ ਸ਼ੂਗਰ ਮਿੱਲ ਨੇ ਪ੍ਰਦੂਸ਼ਨ ਕੰਟਰੋਲ ਬੋਰਡ ਅੱਗੇ ਕੀਤੀ ਸਫਾਈ ਪੇਸ਼Punjabkesari TV

5 years ago

ਬਿਆਸ ਦਰਿਆ ਨੂੰ ਜ਼ਹਿਰੀਲਾ ਕਰਨ ਵਾਲੀ ਚੱਡਾ ਸ਼ੂਗਰ ਮਿੱਲ ਦੇ ਅਧਿਕਾਰੀ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਵੱਲੋਂ ਭੇਜੇ ਨਿਰਦੇਸ਼ ਤੋਂ ਬਾਅਦ ਵੀਰਵਾਰ ਨੂੰ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਦਫਤਰ ਪਹੁੰਚੇ। ਜਿੱਥੇ ਮਿੱਲ ਦੇ ਅਧਿਕਾਰੀਆਂ ਨਾਲ ਆਏ ਵਕੀਲ ਨੇ ਦੱਸਿਆਂ ਕਿ ਉਹਨਾਂ ਵੱਲੋਂ ਆਪਣਾ ਪੱਖ ਪ੍ਰਦੂਸ਼ਨ ਕੰਟਰੋਲ ਬੋਰਡ ਅੱਗੇ ਪੇਸ਼ ਕਰ ਦਿੱਤਾ ਗਿਆ ਹੈ 
 

NEXT VIDEOS