PUNJAB 2020

ਤੇਲ ਕੀਮਤਾਂ ਦੇ ਵਾਧੇ ਨੂੰ ਲੈ ਕੇ ਕਾਂਗਰਸ ਨੇ ਕੀਤਾ ਸੂਬੇ ਭਰ 'ਚ ਪ੍ਰਦਰਸ਼ਨPunjabkesari TV

19 views one year ago

ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਕਾਰਨ ਹਰ ਪਾਸੇ ਹਾਹਾਕਾਰ ਮਚੀ ਹੋਈ ਹੈ ਪਿਛਲੇ 16 ਦਿਨਾਂ 'ਚ ਲਗਾਤਾਰ ਪੈਟਰੋਲ ਦੀਆਂ ਕੀਮਤਾ 'ਚ ਵਾਧਾ ਹੋਇਆ ਹੈ ਜਿਸ ਕਾਰਨ ਸੂਬੇ ਭਰ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ 'ਚ ਸੁਨੀਲ ਜਾਖੜ ਤੇ ਨਵਜੋਤ ਸਿੰਘ ਸਿੱਧੁ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਡੀ.ਸੀ ਨੂੰ ਮੰਗ ਪੱਤਰ ਸੌਂਪਿਆਂ