Punjab

News Affect , DC ਨੇ ਕੀਤਾ Dinanagar ਦੀ ਇਸ ਮੰਡੀ ਦਾ ਦੌਰਾPunjabkesari TV

6 years ago


ਜਗ ਬਾਣੀ ਵੱਲੋਂ ਦੀਨਾਨਗਰ ਦਾਣਾ ਮੰਡੀ ਅਵਾਂਖਾ ਦੇ ਪੁਖਤਾ ਪ੍ਰਬੰਧ ਨਾ ਹੋਣ ਦੀ ਖਬਰ ਤੋਂ ਬਾਅਦ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵੱਲੋਂ ਮੰਡੀ ਦਾ ਦੌਰਾ ਕੀਤਾ ਗਿਆ। ਡੀਸੀ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀ 'ਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ। 

NEXT VIDEOS