Punjab

ਟ੍ਰੈਕਟਰ ਤੋਂ ਡਿੱਗਣ ਕਾਰਨ ਵਿਅਕਤੀ ਦੀ ਹੋਈ ਮੌਤPunjabkesari TV

6 years ago

ਜਲੰਧਰ ਦੇ ਗੁਲਾਬ ਵਾਟਿਕਾ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਜਾਨ ਚਲੀ ਗਈ। ਜਾਣਕਾਰੀ ਅਨੁਸਾਰ ਇੱਟਾਂ ਨਾਲ ਭਰੀ ਟ੍ਰੈਕਟਰ-ਟਰਾਲੀ ਸੜਕ ਤੇ ਜਾ ਰਹੀ ਸੀ ਕਿ ਸਾਹਮਣੇ ਤੋਂ ਆ ਰਹੇ 2 ਮੋਟਰਸਾਈਕਲਾਂ ਦੀ ਆਪਸ 'ਚ ਟੱਕਰ ਹੋ ਗਈ।

NEXT VIDEOS