Punjab

ਦੀਨਾਨਗਰ 'ਚ ਦੋਸਤ ਨੇ ਕੀਤਾ ਦੋਸਤ ਦਾ ਕਤਲPunjabkesari TV

5 years ago

ਦੀਨਾਨਗਰ ਦੇ ਪਿੰਡ ਅਵਾਂਖਾ 'ਚ ਇੱਕ ਦੋਸਤ ਵੱਲੋਂ ਦੋਸਤ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਰਵੇਸ਼ ਕੁਮਾਰ ਪਿਛਲੇ 6 ਦਿਨਾਂ ਤੋਂ ਲਾਪਤਾ ਸੀ, ਜਿਸਦੀ ਲਾਸ਼ ਪਿੰਜਰ ਦੇ ਰੂਪ 'ਚ ਪਿੰਡ ਮਦਾਰਪੁਰ ਦੇ ਖੇਤਾਂ 'ਚੋਂ ਬਰਮਾਦ ਹੋਈ ਐ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕੁਝ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਐ, ਜਿਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਫੜੇ ਗਏ ਵਿਅਕਤੀ ਇਹ ਦੱਸ ਰਹੇ ਨੇ ਕਿ ਉਨ੍ਹਾਂ ਵੱਲੋਂ ਨੌਜਵਾਨ ਨੂੰ ਨਸ਼ੇ ਦੇ ਓਵਰਡੋਜ਼ ਦੇ ਕੇ ਮਾਰਿਆ ਗਿਆ ਹੈ। 

NEXT VIDEOS