Punjab

ਪੜ੍ਹਾਈ ਛੱਡ ਵੇਚਣ ਲੱਗੇ ਅਫੀਮ, ਪੁਲਿਸ ਨੇ ਦਬੋਚੇPunjabkesari TV

6 years ago

ਫਾਜ਼ਿਲਕਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ 
ਸਾਢੇ ਤਿੰਨ ਕਿਲੋ ਅਫੀਮ ਤੇ 1 ਲੱਖ ਦੀ ਨਗਦੀ ਵੀ ਹੋਈ ਬਰਾਮਦ 

ਦੋਸ਼ੀਆਂ ਦਾ ਰਿਮਾਂਡ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ 
 

ਫਾਜ਼ਿਲਕਾ ਪੁਲਿਸ ਨੇ ਵੱਡੀ ਸਫਤਲਤਾ ਹਾਸਿਲ ਕਰਦਿਆਂ ਵਿਦਿਆਰਥੀਆਂ ਦੇ ਇੱਕ ਗੈਂਗ ਨੂੰ ਸਾਢੇ ਤਿੰਨ ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਐ।ਜਿਸਦੀ ਕੀਮਤ ਪੰਜ ਲੱਖ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਨੂੰ ਜਦੋਂ ਨਾਕਾਬੰਦੀ ਦੌਰਾਨ ਰੋਕਿਆ ਤਾਂ ਕਾਰ ਦੀ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ ਸਾਢੇ ਤਿੰਨ ਕਿਲੋ ਅਫੀਮ, ਇੱਕ ਲੱਖ ਦੀ ਨਗਦੀ ਬਰਾਮਦ ਹੋਈ। ਪੁਲਿਸ ਵੱਲੋਂ ਦੋਸ਼ੀਆਂ ਦਾ ਰਿਮਾਂਡ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇੰਨੀ ਵੱਡੀ ਮਾਤਰਾ 'ਚ ਅਫੀਮ ਕਿੱਥੋਂ ਲਿਆਂਦੀ ਗਈ ਤੇ ਕਿਸਨੂੰ ਦਿੱਤਾ ਜਾਣਾ ਸੀ ।

NEXT VIDEOS