Punjab

FEROZEPUR BORDER RAKSHA BANDHAN STORY PPunjabkesari TV

5 years ago

ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਪੂਰੇ ਦੇਸ਼ 'ਚ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ...ਪਰ ਦੇਸ਼ ਦੀਆਂ ਸਰਹੱਦਾਂ 'ਤੇ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨ ਇਸ ਤਿਉਹਾਰ ਨੂੰ ਮਨਾਉਣ ਲਈ ਘਰ ਨਹੀਂ ਜਾ ਸਕਦੇ....ਇਸ ਲਈ ਫਿਰੋਜ਼ਪੁਰ ਦੀ ਹੁਸੈਨੀਵਾਲਾ ਇੰਡੋ-ਪਾਕਿ ਬਾਰਡਰ 'ਤੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਬੀ. ਐੱਸ.  ਐੱਫ. ਦੇ ਜਵਾਨਾਂ ਨੂੰ ਰੱਖੜੀ ਬੰਨ ਕੇ ਇਸ ਤਿਉਹਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ....
 

NEXT VIDEOS