Punjab

ਗੋਰਾਇਆ-ਫਿਲੌਰ ਨੈਸ਼ਨਲ ਹਾਈਵੇਅ 'ਤੇ ਸਵਾਰੀਆਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ, 3 ਮੌਤਾਂPunjabkesari TV

5 years ago

ਗੋਰਾਇਆ -ਫਿਲੌਰ ਨੈਸ਼ਨਲ ਹਾਈਵੇਅ 'ਤੇ ਸ਼ੁੱਕਰਵਾਰ ਸਵੇਰੇ ਸਵਾਰੀਆਂ ਨਾਲ ਭਰੀ ਤੇਜ਼ ਰਫਤਾਰ ਬੱਸ ਖੜ੍ਹੇ ਟਰੱਕ ਨਾਲ ਜਾ ਟਕਰਾਈ... ਜਿਸ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ... ਜਦੋਂ ਕਿ ਛੇ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ..... ਜ਼ਖਮੀਆਂ ਨੂੰ ਫਿਲੌਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ... ਜਿੱਥੇ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ.... ਇੱਥੇ ਦੱਸ ਦੇਈਏ ਕਿ ਇਹ ਗਗਨਦੀਪ ਕੰਪਨੀ ਦੀ ਬੱਸ ਸੀ... ਜੋ ਜਲੰਧਰ ਤੋਂ ਲੁਧਿਆਣਾ ਜਾ ਰਹੀ ਸੀ....ਚਸ਼ਮਦੀਦਾਂ ਦਾ ਕਹਿਣਾ ਹੈ ਕਿ ਬੱਸ ਦਾ ਡਰਾਈਵਰ ਦੂਜੀ ਬੱਸ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ... ਜਿਸ ਦੌਰਾਨ ਇਹ ਹਾਦਸਾ ਵਾਪਰਿਆ.....
 

NEXT VIDEOS