Punjab

ਅਕਾਲੀ ਦਲ ਦੇ ਬਾਈਕਾਟ ਦੀ ਪਿੰਡ 'ਚ ਹੋਈ ਅਨਾਊਂਸਮੈਂਟPunjabkesari TV

5 years ago

ਬਰਗਾੜੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੇ ਅਕਾਲੀ ਦਲ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਨੇ। ਰਿਪੋਰਟ 'ਚ ਅਕਾਲੀ ਦਲ ਨੂੰ ਦੋਸ਼ੀ ਮੰਨੇ ਜਾਣ ਤੋਂ ਬਾਅਦ ਫਰੀਦਕੋਟ ਦੇ ਪਿੰਡ ਭਾਣਾ ਨੇ ਗੁਰਦੁਆਰੇ 'ਚ ਅਨਾਊਂਸਮੈਂਟ ਕਰਕੇ ਅਕਾਲੀ ਦਲ ਤੇ ਡੇਰਾ ਸਿਰਸਾ ਦਾ ਬਾਈਕਾਟ ਕਰ ਦਿੱਤਾ ਹੈ।ਜਿਸ ਤੋਂ ਬਾਅਦ ਧਾਰਮਿਕ ਜਥੇਬੰਦੀਆਂ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ, ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਦੇ ਹੋਰ ਅਕਾਲੀ ਨੇਤਾਵਾਂ ਦੇ ਪੁਤਲੇ ਫੂਕੇ ਕੇ ਰੋਸ ਮੁਜ਼ਾਹਰਾ ਕੀਤਾ