Punjab

ਦਿੱਲੀ ਤੋਂ ਲਿਆਂਦੀ ਜਾ ਰਹੀ 5 ਕਰੋੜ ਦੀ ਹੈਰੋਇਨ ਬਰਾਮਦ, ਦੋ ਗ੍ਰਿਫਤਾਰPunjabkesari TV

6 years ago

ਲੁਧਿਆਣਾ ਪੁਲਸ ਦੀ ਐੱਸ.ਟੀ.ਐੱਫ. ਟੀਮ ਨੇ ਦਿੱਲੀ ਤੋਂ ਲਿਆਂਦੀ ਗਈ 1 ਕਿਲੋ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ ਐ... ਦੋਸ਼ੀਆਂ ਨੂੰ ਚੰਡੀਗੜ੍ਹ ਰੋਡ 'ਤੇ ਸੈਕਟਰ 39 ਤੋਂ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਦੀ ਪਛਾਣ ਰਾਜੇਸ਼ ਕੁਮਾਰ ਤੇ ਵਜਿੰਦਰ ਵਾਸੀ ਦੋਰਾਹਾ ਵਜੋਂ ਹੋਈ ਐ... ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਸ਼ੀ ਆਪ ਵੀ ਨਸ਼ਾ ਕਰਨ ਦੇ ਆਦੀ ਨੇ ਅਤੇ ਦੋਹਾਂ 'ਤੇ ਪਹਿਲਾਂ ਹੀ ਵੱਖ-ਵੱਖ ਅਪਰਾਧਾਂ ਦੇ ਤਹਿਤ ਕਈ ਮਾਮਲੇ ਦਰਜ ਨੇ...

NEXT VIDEOS