Punjab

Husband ਨੇ ਕੀਤਾ Wife ਦਾ ਚੁੰਨੀ ਨਾਲ ਗਲਾ ਘੁੱਟ ਕੇ MurderPunjabkesari TV

5 years ago

ਡੇਰਾ ਬਸੀ ਦੇ ਦਾਦੂ ਪੁਰ ਮਹੁੱਲੇ 'ਚ ਇਕ ਪਤੀ ਵੱਲੋਂ ਆਪਣੀ ਪਤਨੀ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਰ 'ਚ ਘਰੇਲੂ ਕਲੇਸ਼ ਤੇ ਪਤੀ ਦੇ ਸ਼ਰਾਬ ਦਾ ਆਦੀ ਹੋਣ ਕਾਰਨ ਅਕਸਰ ਪਤੀ ਪਤਨੀ ਵਿਚਾਲੇ ਝਗੜਾ ਚਲਦਾ ਰਹਿੰਦਾ ਸੀ ਜਿਸ ਦੇ ਚਲਦਿਆ ਪਤੀ ਨੇ ਪਤਨੀ ਦੀ ਚੁੰਨੀ ਨਾਲ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਤੇ ਘਰ ਨੂੰ ਬਾਹਰੋਂ ਤਾਲਾ ਲਗਾ ਕੇ ਫਰਾਰ ਹੋ ਗਿਆ
 

NEXT VIDEOS