Punjab

ਬਹਿਬਲ ਕਲਾਂ ਕਾਂਡ 'ਚ ਜਨਰਲ ਡਾਇਰ ਦੀ ਭੂਮਿਕਾ ਨਿਭਾਉਣ ਵਾਲੇ ਦਾ ਹੋਵੇਗਾ ਖੁਲਾਸਾPunjabkesari TV

5 years ago

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਬਾਦਲਾਂ ਦਾ ਨਾਂ ਆਉਣ 'ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਆਇਆ ਹੈ। ਜਾਖੜ ਦਾ ਕਹਿਣਾ ਹੈ ਕਿ ਵਿਧਾਨ ਸਭਾ ਸੈਸ਼ਨ 'ਚ ਇਹ ਮਾਮਲਾ ਉਠਾਇਆ ਜਾਵੇਗਾ ਤੇ ਸਾਰਾ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਜਨਰਲ ਡਾਇਰ ਦੀ ਭੂਮਿਕਾ ਨਿਭਾਉਣ ਵਾਲੇ ਦਾ  ਖੁਲਾਸਾ ਹੋਵੇਗਾ....
 

NEXT VIDEOS