Punjab

ਫਰੀਦਕੋਟ 'ਚ ਸਾਬਕਾ ਅੰਤਰਰਾਸ਼ਟਰੀ ਕੱਬਡੀ ਖਿਡਾਰੀ ਦੀ ਮੌਤPunjabkesari TV

5 years ago

ਫਰੀਦਕੋਟ ਦੇ ਪਿੰਡ ਢੀਮਾ ਵਾਲੀ 'ਚ ਇਕ ਸਾਬਕਾ ਅੰਤਰਰਾਸ਼ਟਰੀ ਕੱਬਡੀ ਖਿਡਾਰੀ ਜਗਦੀਪ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ...ਜਾਣਕਾਰੀ ਮੁਤਾਬਕ ਜਗਦੀਪ ਸਿੰਘ ਸਵੇਰੇ ਮੋਟਰ ਛੱਡਣ ਗਿਆ...ਜਿਥੇ ਉਸ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ...ਮ੍ਰਿਤਕ ਦੇ ਭਰਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਗਦੀਪ ਸਿੰਘ ਕਈ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਧਾਕ ਜਮਾ ਚੁੱਕਾ ਹੈ