Punjab

ਕਿਸਾਨਾਂ ਤੇ ਖੇਤਾਬੀੜੀ ਵਿਭਾਗ ਦੇ ਅਧਿਕਾਰੀਆਂ 'ਚ ਖੜਕੀPunjabkesari TV

5 years ago

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ 20 ਜੂਨ ਤੋਂ ਝੋਨੇ ਦੀ ਬਿਜਾਈ ਦੇ ਨਿਰਦੇਸ਼ ਦਿੱਤੇ ਪਰ ਮਮਦੋਟ 'ਚ ਕੁਝ ਕਿਸਾਨਾਂ ਵੱਲੋਂ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ...ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਕਿਸਾਨਾਂ ਵੱਲੋਂ 10 ਦਿਨ ਪਹਿਲਾਂ ਹੀ ਝੋਨੇ ਦੀ ਬਿਜਾਈ ਕੀਤੀ ਗਈ...ਮੌਕੇ 'ਤੇ ਜਦੋਂ ਖੇਤੀਬਾੜੀ ਵਿਭਾਗ ਕਿਸਾਨਾਂ 'ਤੇ ਕਾਰਵਾਈ ਕਰਨ ਪੁੱਜਾ ਤਾਂ ਉਸ ਸਮੇਂ ਮਾਹੌਲ ਗਰਮਾਅ ਗਿਆ ਜਿਸ ਦੀਆਂ ਤਸਵੀਰਾਂ ਤੁਹਾਨੂੰ ਦਿਖਾਉਂਦੇ ਹਾਂ।

NEXT VIDEOS