Punjab

ਸ਼ਰ੍ਹੇਆਮ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਸੀਸੀਟੀਵੀ 'ਚ ਕੈਦ ਵਾਰਦਾਤPunjabkesari TV

5 years ago

ਸ਼ਰ੍ਹੇਆਮ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ..... ਇਹ ਖੌਫਨਾਕ ਤਸਵੀਰਾਂ ਲੁਧਿਆਣਾ ਦੀਆਂ ਨੇ.... ਜਿੱਥੇ ਇਕ ਵਿਅਕਤੀ ਦਾ ਮੂੰਹ-ਹਨੇਰੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ.....ਮ੍ਰਿਤਕ ਦੀ ਪਛਾਣ ਹਿਮਾਚਲ ਦੇ ਹਮੀਰਪੁਰ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਦੇ ਰੂਪ 'ਚ ਹੋਈ ਹੈ....  . ਕਤਲ ਦੀ ਇਹ ਘਟਨਾ ਸੀਸੀਟੀਵੀ ਕੈਮਰਿਆਂ 'ਚ ਰਿਕਾਰਡ ਹੋ ਗਈ.....ਥਾਣਾ ਸਾਹਨੇਵਾਲ ਦੀ ਪੁਲਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਦਿੱਤਾ ਹੈ...
 

NEXT VIDEOS