Punjab

ਫਿਲਮ 'ਨਾਨਕ ਸ਼ਾਹ ਫਕੀਰ' ਦਾ ਵਿਰੋਧ, 13 ਅਪ੍ਰੈਲ ਨੂੰ ਹੋਵੇਗੀ ਰਿਲੀਜ਼ !Punjabkesari TV

6 years ago

ਪੰਜਾਬੀ ਫਿਲਮ ਨਾਨਕ ਸ਼ਾਹ ਫਕੀਰ ਦਾ ਵਿਰੋਧ ਲਗਾਤਾਰ ਜਾਰੀ ਹੈ। ਸਿੱਖ ਸੰਸਥਾਵਾਂ ਪਿਛਲੇ ਕਈ ਦਿਨਾਂ ਤੋਂ ਫਿਲਮ ਨੂੰ ਰਿਲੀਜ਼ ਨਾ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਨੇ। ਪੰਜਾਬ ਨੂੰ ਛੱਡ ਕੇ ਬਾਕੀ ਭਾਰਤ 'ਚ ਫਿਲਮ ਨਾਨਕ ਸ਼ਾਹ ਫਕੀਰ 13 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ।

 

NEXT VIDEOS