Punjab

20ਵੇਂ ਮੂਰਤੀ ਸਥਾਪਨਾ ਦਿਵਸ 'ਤੇ ਕੱਟਿਆ 20 ਕਿੱਲੋ ਦਾ cakePunjabkesari TV

6 years ago

ਜਲੰਧਰ ਦੇ ਮਹਾਲਕਸ਼ਮੀ ਨਾਰਾਇਣ ਮੰਦਰ 'ਚ 20ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ...ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਮਾਂ ਦੇ ਚਰਨਾਂ 'ਚ ਹਾਜ਼ਰੀ ਲਗਵਾਈ..