Punjab

ਜ਼ਮੀਨੀ ਵਿਵਾਦ ਨੂੰ ਲੈ ਕੇ ਹੋਇਆ ਸੀ ਸਰਪੰਚ ਦਾ ਕਤਲPunjabkesari TV

5 years ago

ਅੰਮ੍ਰਿਤਸਰ ਦੇ ਹਲਕਾ ਲੋਪੋਕੇ ਦੇ ਪਿੰਡ ਖਿਆਲਾ 'ਚ ਹੋਏ ਸਾਬਕਾ ਅਕਾਲੀ ਸਰਪੰਚ ਸਰਬਜੀਤ ਸਿੰਘ ਦੇ ਕਾਤਲਾਂ ਨੂੰ ਪੁਲਸ ਨੇ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ...ਇਸ ਸਬੰਧੀ ਐੱਸ. ਐੱਸ. ਪੀ. ਦਿਹਾਤੀ ਪਰਮਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਤਾ ਦੌਰਾਨ ਦੱਸਿਆ ਕਿ ਸਾਬਕਾ ਸਰਪੰਚ ਦਾ ਕਤਲ ਜ਼ਮੀਨੀ ਵਿਵਾਦ ਨੂੰ ਲੈ ਕੇ ਕੀਤਾ ਗਿਆ ਹੈ ਤੇ ਉਕਤ ਮਾਮਲੇ 'ਚ ਮੁੱਖ ਦੋਸ਼ੀ ਦਿਲਪ੍ਰੀਤ ਸਿੰਘ ਸਮੇਤ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ....