Punjab

ਬਠਿੰਡਾ 'ਚ ਵਿੱਤ ਮੰਤਰੀ ਨੇ ਸ਼ੁਰੂ ਕੀਤੀ ਟ੍ਰੀ ਪਲਾਂਟੇਸ਼ਨ ਡਰਾਈਵPunjabkesari TV

5 years ago

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸ਼ਹਿਰ ਨੂੰ ਹਰਾ ਭਰਾ ਬਨਾਉਣ ਲਈ ਟ੍ਰੀ ਪਲਾਂਟੇਸ਼ਨ ਡਰਾਈਵ ਦਾ ਆਗਾਜ਼ ਕਰਨ ਲਈ ਬਠਿੰਡਾ ਪਹੁੰਚੇ...ਇਸ ਮੌਕੇ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ....
 

NEXT VIDEOS