PUNJAB 2019

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 4 ਸ਼ਹਿਰਾਂ ਦੇ ਮੇਅਰPunjabkesari TV

40 views one year ago


ਪੰਜਾਬ ਦੇ 4 ਵੱਡੇ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਪਟਿਆਲਾ ਦੇ ਮੇਅਰਾਂ ਨੇ ਇਕੱਠੇ ਸ੍ਰੀ ਹਰਿੰਮਦਰ ਸਾਹਿਬ ਵਿਖੇ ਮੱਥਾ ਟੇਕਿਆ....ਮੇਅਰਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ ਤੇ ਗੁਰਬਾਣੀ ਦਾ ਕੀਰਤਨ ਸੁਣਿਆ...ਇਸ ਦੌਰਾਨ ਮੇਅਰਾਂ ਨੇ ਗੁਰੂ ਦੇ ਲੰਗਰ 'ਚੋਂ ਪ੍ਰਸ਼ਾਦ ਵੀ ਛਕਿਆ...