Punjab

ਖੁਦ ਨੂੰ ਰਜਿਸਟਰਡ ਕਰਵਾ ਕੇ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਨਗੇ ਆਮ ਲੋਕPunjabkesari TV

6 years ago

ਨਸ਼ੇ ਦੇ ਸੌਦਾਗਰਾਂ ਖਿਲਾਫ ਸਿਕੰਜਾ ਕੱਸਣ ਤੋਂ ਬਾਅਦ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਲਈ ਇਕ ਨਵਾਂ ਪ੍ਰੋਗਰਾਮ ਉਲੀਕਿਆ, ਜਿਸਦੇ ਤਹਿਤ ਲੋਕ ਖੁਦ ਨੂੰ ਰਜਿਸਟਰਡ ਕਰ ਕੇ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਨਗੇ...ਦਰਅਸਲ, 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਖਟਕੜ ਕਲਾਂ ਤੋਂ ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਨਗੇ...ਇਸੇ ਸਿਲਸਿਲੇ 'ਚ ਜਲੰਧਰ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਸੰਸਥਾਵਾਂ ਤੇ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ...

NEXT VIDEOS