Punjab

ਬਠਿੰਡਾ 'ਚ ਪਲਟੀ ਮਿੰਨੀ ਬੱਸ, 1 ਵਿਦਿਆਰਥੀ ਦੀ ਮੌਤ, ਕਈ ਜ਼ਖਮੀPunjabkesari TV

5 years ago

ਬਠਿੰਡਾ ਦੇ ਰਾਮਪੁਰਾ ਫੂਲ ਦੇ ਪਿੰਡ ਡਿੱਖ ਨੇੜੇ ਇਕ ਤੇਜ਼ ਰਫਤਾਰ ਮਿੰਨੀ ਬੱਸ ਖੱਡੇ 'ਚ ਟਕਰਾਉਣ ਤੋਂ ਬਾਅਦ ਪਲਟ ਗਈ, ਇਸ ਹਾਦਸੇ 'ਚ ਗੁਰਪ੍ਰੀਤ ਸਿੰਘ ਨਾਂ ਦੇ ਵਿਦਿਆਰਥੀ ਦੀ ਮੌਤ ਹੋ ਗਈ, ਜਦ ਕਿ 10 ਵਿਦਿਆਰਥੀਆਂ ਸਮੇਤ ਕਈ ਲੋਕ ਗੰਭੀਰ ਜ਼ਖਮੀ ਹੋ ਗਏ....ਜ਼ਖਮੀਆਂ ਨੂੰ ਜ਼ੇਰੇ ਇਲਾਜ ਹਸਪਤਾਲ ਦਾਖਲ ਕਰਵਾਇਆ ਗਿਆ ਹੈ....