Punjab

ਗੋਲਡ ਜਿੱਤਣ ਵਾਲੇ ਤਜਿੰਦਰ ਤੂਰ ਨੇ ਪੰਜਾਬ ਦੀ ਨਵੀਂ ਖੇਡ ਨੀਤੀ ਦੀ ਕੀਤੀ ਸ਼ਲਾਘਾPunjabkesari TV

5 years ago

ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਐਲਾਨੇ ਜਾਣ ਤੋਂ ਬਾਅਦ ਖਿਡਾਰੀ ਬਾਗੋ-ਬਾਗ ਦਿਖਾਈ ਦੇ ਰਹੇ ਨੇ....ਸਰਕਾਰ ਨੇ ਨਵੀਂ ਖੇਡ ਨੀਤੀ ਐਲਾਨਦੇ ਹੋਏ ਖਿਡਾਰੀਆਂ ਨੂੰ ਦਿੱਤੀ ਜਾਣ ਵਾਲੀ ਇਨਾਮ ਰਾਸ਼ੀ ਵਿਚ ਵਾਧਾ ਕੀਤਾ ਹੈ....ਤੇ ਨੌਕਰੀਆਂ 'ਚ 3 ਫੀਸਦੀ ਰਾਂਖਵਾਕਰਨ ਦੇਣ ਦਾ ਐਲਾਨ ਕੀਤਾ ਹੈ.... ਏਸ਼ੀਅਨ ਖੇਡਾਂ ਵਿਚ ਸ਼ਾਟ ਪੁੱਟ ਵਿਚ ਦੇਸ਼ ਨੂੰ ਸੋਨੇ ਦਾ ਤਮਗਾ ਦਿਵਾਉਣ ਵਾਲੇ ਤਜਿੰਦਰ ਪਾਲ ਸਿੰਘ ਤੂਰ ਨੇ ਪੰਜਾਬ ਸਰਕਾਰ ਦੀ ਇਸ ਨਵੀਂ ਖੇਡ ਨੀਤੀ ਦੀ ਸ਼ਲਾਘਾ ਕੀਤੀ ਹੈ... 
 

NEXT VIDEOS