Punjab

ਸੂਬਾ ਸਰਕਾਰ ਵਲੋਂ ਪੰਚਾਇਤਾਂ ਭੰਗ,ਪ੍ਰਬੰਧਕਾਂ ਨੂੰ ਸੌਂਪੀ ਜ਼ਿੰਮੇਵਾਰੀPunjabkesari TV

5 years ago

ਪੰਜਾਬ ਸਰਕਾਰ ਨੇ ਸੂਬੇ 'ਚ ਜ਼ਿਲਾ ਪ੍ਰੀਸ਼ਦ,ਪੰਚਾਇਤ ਸਮਿਤੀਆਂ ਤੇ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਦਿਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਇਸ ਸੰਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਵਲੋਂ ਇਸ ਸੰਬੰਧੀ ਹੁਕਮ ਜਾਰੀ ਕਰਕੇ ਚੁਣੇ ਹੋਏ ਨੁਮਾਇੰਦਿਆਂ ਦੀ ਥਾਂ ਪ੍ਰਬੰਧਕ ਲਗਾ ਦਿੱਤੇ ਗਏ ਹਨ ਤੇ ਦਿਹਾਤੀ ਸੰਸਥਾਵਾਂ ਭੰਗ ਕਰ ਦਿੱਤੀਆਂ ਗਈਆਂ ਹਨ। ਹੁਣ ਤਕ ਗ੍ਰਾਮ ਪੰਚਾਇਤਾਂ, ਸਮਿਤੀਆਂ ਅਤੇ ਜ਼ਿਲਾ ਪ੍ਰਸ਼ੀਦਾਂ 'ਤੇ ਅਕਾਲੀ ਦਲ ਦਾ ਕਬਜ਼ਾ ਸੀ ਅਤੇ ਸਰਕਾਰ ਦੇ ਇਨ੍ਹਾਂ ਹੁਕਮਾਂ ਤੋਂ ਬਾਅਦ ਦਿਹਾਤੀ ਖੇਤਰ ਵਿਚ ਅਕਾਲੀ ਦੇ ਨੁਮਾਇੰਦਿਆਂ ਦਾ ਦਬਦਬਾ ਖਤਮ ਹੋ ਜਾਵੇਗਾ ਅਤੇ ਪੰਚਾਇਤਾਂ ਦੀ ਵਾਗਡੋਰ ਸਿੱਧੀ ਸਰਕਾਰ ਕੋਲ ਚਲੀ ਜਾਵੇਗੀ।

NEXT VIDEOS