Punjab

Pathankot 'ਚ ਮੁੜ ਦਿਖੇ ਹਥਿਆਰਬੰਦ Suspected manPunjabkesari TV

5 years ago


ਪਠਾਨਕੋਟ 'ਚ ਇਕ ਵਾਰ ਫਿਰ ਕੁਝ ਹਥਿਆਰਬੰਦ ਸ਼ੱਕੀ ਵਿਅਕਤੀ ਵੇਖੇ ਜਾਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ... ਦਰਅਸਲ, ਐਤਵਾਰ ਦੀ ਰਾਤ ਕੁਝ ਵਿਅਕਤੀਆਂ ਨੇ ਸ਼ਹਿਰ ਦੇ ਮੇਨ ਬਾਜ਼ਾਰ 'ਚ 3-4 ਸ਼ੱਕੀ ਵਿਅਕਤੀਆਂ ਨੂੰ ਘੁਮੰਦੇ ਵੇਖ ਪੁਲਸ ਨੂੰ ਸੂਚਿਤ ਕੀਤਾ ... ਜਿਸਤੋਂ ਬਾਅਦ 3 ਥਾਣਿਆਂ ਦੀ ਪੁਲਸ ਨੇ ਪੂਰੇ ਇਲਾਕੇ ਨੂੰ ਛਾਣ ਮਾਰਿਆ ਪਰ ਪੁਲਸ ਦੇ ਹੱਥ ਕੁਝ ਨਹੀਂ ਲੱਗਾ...