PUNJAB 2020

Powercom ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗPunjabkesari TV

27 views one year ago


ਨਾਭਾ ਵਿਖੇ ਪਾਵਰਕਾਮ ਦੇ ਗੋਦਾਮ 'ਚ ਪਈ ਲੱਕੜਾਂ ਨੂੰ ਅਚਾਨਕ ਲੱਗੀ ਭਿਆਨਕ ਅੱਗ ਕਾਰਨ ਪਾਵਰਕਾਮ ਦੇ ਅਧਿਕਾਰੀਆਂ 'ਚ ਹਫੜਾ-ਦਫੜਾ ਦਾ ਮਾਹੌਲ ਬਣ ਗਿਆ।ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾ ਲਿਆ,ਜਿਸ ਨਾਲ ਇੱਕ ਵੱਡਾ ਹਾਦਸਾ ਹੋਣ ਤੋਂ ਟੱਕ ਗਿਆ..