Punjab

rapist ਨੂੰ ਫਾਂਸੀ ਦੀ ਸਜ਼ਾ, ਚੰਗਾ ਫੈਸਲਾ : Preneet kaurPunjabkesari TV

6 years ago

12 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਦੇ ਕਾਨੂੰਨ ਦੀ ਜਿਥੇ ਹਰ ਪਾਸੇ ਸ਼ਲਾਘਾ ਹੋ ਰਹੀ ਐ, ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਨੇ ਵੀ ਇਸ ਫੈਸਲੇ ਦਾ ਸਮਰਥਨ ਕੀਤਾ ਐ।

NEXT VIDEOS