Punjab

Prince Harry MAriage PPunjabkesari TV

5 years ago

ਬ੍ਰਿਟੇਨ ਦੇ ਰਾਜਕੁਮਾਰ ਹੈਰੀ 19 ਮਈ ਨੂੰ ਅਭਿਨੇਤਰੀ ਮੇਗਨ ਮਰਕੇਲ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਨੇ...... ਇਸ ਸ਼ਾਹੀ ਵਿਆਹ 'ਤੇ ਦੁਨੀਆ ਭਰ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ....ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 600 ਮਹਿਮਾਨਾਂ ਨੂੰ ਸੱਦਾ ਦਿੱਤਾ ਗਿਆ ਹੈ......ਪਰ ਵਿਆਹ ਦੇ ਕਾਰਡ ਦੇ ਨਾਲ ਹੀ ਭੇਜੀ ਗਈ ਹੈ ਇਕ ਲਿਸਟ...... ਲਿਸਟ ਹੈ ਇਸ ਵਿਆਹ 'ਚ ਸ਼ਾਮਲ ਹੋਣ ਦੀਆਂ ਸ਼ਰਤਾਂ ਦੀ...... ਵਿਆਹ 'ਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਨੂੰ ਇਨ੍ਹਾਂ ਸ਼ਰਤਾਂ ਨੂੰ ਮੰਨਣਾ ਪਵੇਗਾ.....ਤਾਂ ਹੀ ਉਹ ਸ਼ਾਹੀ ਵਿਆਹ 'ਚ ਬਾਰਾਤੀ ਬਣ ਸਕਦੇ ਨੇ..... ਆਓ ਤੁਹਾਨੂੰ ਦੱਸਦੇ ਹਾਂ ਇਨ੍ਹਾਂ ਸ਼ਰਤਾਂ ਬਾਰੇ..... 

NEXT VIDEOS