Punjab

ਰੂਪਨਗਰ 'ਚ ਫਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀPunjabkesari TV

5 years ago

ਰੂਪਨਗਰ ਦੇ ਚਮਕੌਰ ਸਾਹਿਬ ਇਲਾਕੇ 'ਚ ਪੈਂਦੇ ਪਿੰਡ ਪੀਪਲ ਮਾਜਰਾ ਵਿਖੇ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ..... ਇੱਥੇ ਗੁਟਕਾ ਸਾਹਿਬ ਦੇ ਅੰਗ ਗਲੀ ਵਿਚ ਖਿਲਰੇ ਹੋਏ ਮਿਲੇ... ਜਿਸ ਤੋਂ ਬਾਅਦ ਪਿੰਡ ਦਾ ਮਾਹੌਲ ਤਨਾਅਪੂਰਨ ਹੋ ਗਿਆ..... ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਇਕ ਮਹਿਲਾ ਗਲੀ 'ਚ ਸੈਰ ਕਰ ਰਹੀ ਸੀ...
 

NEXT VIDEOS