PUNJAB 2019

ਲੰਗਰ ਤੋਂ GST ਹਟਾਉਣ ਲਈ ਜੇਤਲੀ ਨੂੰ ਮਿਲਣਗੇ ਐੱਸ. ਜੀ. ਪੀ. ਸੀ. ਪ੍ਰਧਾਨ ਲੌਂਗੋਵਾਲPunjabkesari TV

31 views one year ago

ਲੰਗਰ ਤੋਂ ਜੀ ਐਸ ਟੀ ਹਟਾਏ ਜਾਣ ਦੀ ਮੰਗ ਨੂੰ ਲੈ ਕੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਚਿੱਠੀ ਲਿਖ ਦਿੱਤੀ ਗਈ ਐ ਤੇ ਇਸ ਮਾਮਲੇ 'ਚ ਉਨ੍ਹਾਂ ਨੂੰ ਮਿਲਿਆ ਵੀ ਜਾਵੇਗਾ...ਇਹ ਕਹਿਣਾ ਐ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ, ਜੋ ਫਰੀਦਕੋਟ ਦੇ ਪਿੰਡ ਧੂੜਕੋਟ ਵਿਖੇ ਪਹੁੰਚੇ ਹੋਏ ਸਨ...ਇਸ ਮੌਕੇ ਉਨ੍ਹਾਂ ਪਿੰਡ ਦੇ ਦੋ ਗੁਰਦੁਆਰਿਆਂ ਨੂੰ ਇਕ ਹੀ ਕਰਨ ਲਈ ਗੁਰਦੁਆਰਾ ਕਮੇਟੀਆਂ ਨੂੰ ਸਨਮਾਨਿਤ ਵੀ ਕੀਤਾ...