Punjab

ਸੁਪਰੀਮ ਕੋਰਟ ਨੇ ਸਿੱਧੂ ਦੇ ਰੋਡਰੇਜ਼ ਮਾਮਲੇ 'ਚ ਫੈਸਲਾ ਰੱਖਿਆ ਸੁਰੱਖਿਅਤPunjabkesari TV

6 years ago

ਕੈਬਨਿਟ ਮੰਤਰੀ ਨਵਜੋਤ ਸਿੱਧੂ ਖਿਲਾਫ ਚੱਲ ਰਹੇ ਰੋਡ ਰੇਜ ਮਾਮਲੇ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ ਪੂਰੀ ਹੋ ਗਈ। ਦੋਵਾਂ ਪੱਖਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਮਾਣਯੋਗ ਸੁਪਰੀਮ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। 

NEXT VIDEOS