ਦੇਸ਼

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਫਿਲਮ 'ਲਾਂਵਾ ਫੇਰੇ' ਦੀ ਸਟਾਰਕਾਸਟPunjabkesari TV

6 years ago

ਆ ਰਹੀ ਨਵੀਂ ਪੰਜਾਬੀ ਫਿਲਮ 'ਲਾਵਾਂ ਫੇਰੇ' ਦੀ ਸਟਾਰਕਾਸਟ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ.....ਫਿਲਮ 'ਚ ਮੁੱਖ ਭੂਮਿਕਾਵਾਂ ਨਿਭਾਅ ਰਹੇ ਰੌਸ਼ਨ ਪ੍ਰਿੰਸ, ਰੂਬੀਨਾ ਬਾਜਵਾ, ਕਰਮਜੀਤ ਅਨਮੋਲ ਤੇ ਸਹਿ ਕਲਾਕਾਰਾਂ ਨੇ ਗੁਰੂ ਘਰ 'ਚ ਨਤਮਸਤਕ ਹੋ ਕੇ ਫਿਲਮ ਦੀ ਕਾਮਯਾਬੀ ਲਈ ਅਰਦਾਸ ਕੀਤੀ....ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਆ ਕੇ ਉਨ੍ਹਾਂ ਨੂੰ ਹਮੇਸ਼ਾ ਹੀ ਖੁਸ਼ੀ ਮਿਲਦੀ ਹੈ...

NEXT VIDEOS

Column 'media_url' does not belong to table Table1.