Punjab

35ਵਾਂ ਸੁਰਜੀਤ ਹਾਕੀ ਮੈਮੋਰੀਅਲ ਟੂਰਨਾਮੈਂਟ ਸ਼ੁਰੂPunjabkesari TV

5 years ago

ਦੇਸ਼ 'ਚ ਹਾਕੀ ਨਰਸਰੀ ਵਜੋਂ ਜਾਣੇ ਜਾਂਦੇ ਸੁਰਜੀਤ ਹਾਕੀ ਸਟੇਡੀਅਮ 'ਚ 35ਵੇਂ ਸੁਰਜੀਤ ਹਾਕੀ ਮੈਮੋਰੀਅਲ ਟੂਰਨਾਮੈਂਟ ਦਾ ਆਗਾਜ਼ ਕੀਤਾ ਗਿਆ....ਇਸ ਮੌਕੇ ਸਕੂਲੀ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ.....ਸਾਬਕਾ ਖਿਡਾਰੀ ਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ....ਇਨ੍ਹਾਂ ਤੋਂ ਇਲਾਵਾ ਜਲੰਧਰ ਦੇ ਡੀ. ਸੀ. ਵਰਿੰਦਰ ਸ਼ਰਮਾ ਸਮੇਤ ਕਈ ਹੋਰ ਉਘੀਆਂ ਸ਼ਖਸੀਅਤਾਂ ਵਲੋਂ ਵੀ ਸ਼ਿਰਕਤ ਕੀਤੀ ਗਈ....ਇਸ ਮੌਕੇ ਪਰਗਟ ਸਿੰਘ ਨੇ ਸੁਰਜੀਤ ਸੋਸਾਇਟੀ ਦੇ ਖਿਡਾਰੀਆਂ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ.....
 

NEXT VIDEOS