Punjab

ਨਿਸ਼ਾਨੇਬਾਜ਼ੀ 'ਚ ਭਾਰਤ ਦਾ ਦਬਦਬਾ ਕਾਇਮ : ਤੇਜਸਵਿਨੀ ਨੇ ਗੋਲਡ ਤੇ ਅੰਜੁਮ ਮੌਦਗਿਲ ਨੇ ਜਿੱਤੀ ਚਾਂਦੀPunjabkesari TV

5 years ago

ਸਟਾਰ ਨਿਸ਼ਾਨੇਬਾਜ਼ ਤੇਜਸਵਿਨੀ ਸਾਵੰਤ ਨੇ ਰਾਸ਼ਟਰਮੰਡਲ ਖੇਡਾਂ 'ਚ ਮਹਿਲਾਵਾਂ ਦੀ 50 ਮੀਟਰ ਰਾਈਫਲ ਥ੍ਰੀ ਪੋਜੀਸ਼ਿਨ 'ਚ ਖੇਡਾਂ ਦਾ ਨਵਾਂ ਰਿਕਾਰਡ ਬਣਾਉਂਦੇ ਹੋਏ ਗੋਲਡ ਮੈਡਲ ਜਿੱਤਿਆ ਐ, ਓਥੈ ਹੀ ਪਹਿਲੀ ਵਾਰ ਇਨ੍ਹਾਂ ਖੇਡਾਂ 'ਚ ਹਿੱਸਾ ਲੈ ਰਹੇ ਅੰਜੁਮ ਮੌਦਗਿਲ ਨੇ ਵੀ ਸਿਲਵਰ ਮੈਡਲ ਜਿੱਤਿਆ ਐ। ਭਾਰਤੀ ਨਿਸ਼ਾਨੇਬਾਜ਼ਾਂ ਨੇ ਬੇਲਮੌਂਟ ਨਿਸ਼ਾਨੇਬਾਜ਼ੀ ਰੇਂਜ 'ਚ ਸੋਨਾ ਜਿੱਤਣ ਦਾ ਸਿਲਸਿਲਾ ਲਗਾਤਾਰ ਜਾਰੀ ਰੱਖਦੇ ਹੋਏ ਇਸ ਵਰਗ 'ਚ ਪਹਿਲਾਂ ਤੇ ਦੂਸਰਾ ਸਥਾਨ ਹਾਸਿਲ ਕੀਤਾ ਐ।