Punjab

Punjab ਭਰ 'ਚ ਮਨਾਇਆ ਗਿਆ ਚੌਥਾ International Yoga DayPunjabkesari TV

5 years ago

ਸਿਹਤ ਸਬੰਧੀ ਲੋਕਾਂ ਨੂੰ ਜਾਗਰੂਕ ਕਰਵਾਉਣ ਲਈ ਦੇਸ਼ ਭਰ 'ਚ ਵੱਖ-ਵੱਖ ਥਾਵਾਂ 'ਤੇ ਚੋਥਾ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਯੋਗ ਦਿਵਸ ਦੀ ਸ਼ੁਰੂਆਤ 2015 ਵਿੱਚ ਨਵੀਂ ਦਿੱਲੀ ਵਿਖੇ ਕੀਤੀ ਗਈ ਸੀ।ਯੋਗ ਦੀ ਇਹ ਤਸਵੀਰਾਂ ਬਠਿੰਡਾ, ਸੰਗਰੂਰ, ਚੰਡੀਗੜ੍ਹ ਅਤੇ ਬਰਨਾਲਾ ਦੀਆਂ ਨੇ ਜਿੱਥੇ ਲੋਕਾਂ ਨੂੰ ਬਾਹਰੀ 'ਤੇ ਮਾਨਸਿਕ ਤੌਰ 'ਤੇ ਮਜ਼ਬੂਤ ਹੋਣ ਲਈ ਪ੍ਰੇਰਿਤ ਕੀਤਾ ਗਿਆ ਤੇ ਯੋਗ ਕਰਨ ਦੇ ਵੱਖ-ਵੱਖ ਆਸਨਾ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਕਈ ਉੱਚ ਅਧਿਕਾਰੀਆਂ ਨੇ ਵੀ ਯੋਗ ਦਿਵਸ ਵਿੱਚ  ਹਿੱਸਾ ਲਿਆ